ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ...
