Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਮਾਂਡਵੀਆ ਨੇ ਪੈਰਾਲੰਪਿਕ ਖੇਡਾਂ ਲਈ 84 ਮੈਂਬਰੀ ਭਾਰਤੀ ਦਲ ਨੂੰ ਦਿੱਤੀ ਵਿਦਾਈ

Bunty
ਨਵੀਂ ਦਿੱਲੀ – ਆਪਣੀ ਜ਼ਿੰਦਗੀ ਵਿਚ ਹਰ ਤਰ੍ਹਾਂ ਦੀਆਂ ਚੁਣੌਤੀਆਂ ਨੂੰ ਪਾਰ ਕਰ ਕੇ ਪੈਰਾਲੰਪਿਕ ਖੇਡਾਂ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀ ਇਕ ਵਾਰ...
India

ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ

Bunty
ਨਵੀਂ ਦਿੱਲੀ – ਭਾਰਤੀ ਚੋਣ ਕਮਿਸ਼ਨ ਅੱਜ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ...
India

ਕਾਂਗਰਸ ਤੇ ਪਵਾਰ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਾਂਗਾ: ਊਧਵ ਠਾਕਰੇ

Bunty
ਮੁੰਬਈ – ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜਰ ਨੂੰ ਕਿਹਾ ਕਿ ਉਹ ਮਹਾ ਵਿਕਾਸ ਅਗਾੜੀ (ਐੱਮਵੀਏ) ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਵਜੋਂ ਕਾਂਗਰਸ...
India

ਕੋਲਕਾਤਾ ਦੇ ਮੈਡੀਕਲ ਕਾਲਜ ਤੇ ਹਸਪਤਾਲ ’ਚ ਭੰਨ-ਤੋੜ ਮਾਮਲੇ ਸਬੰਧੀ 19 ਗ੍ਰਿਫ਼ਤਾਰ

Bunty
ਕੋਲਕਾਤਾ – ਕੋਲਕਾਤਾ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਭੰਨਤੋੜ ਅਤੇ ਹਿੰਸਾ ਦੇ ਸਬੰਧ ਵਿਚ ਹੁਣ ਤੱਕ...
India

ਯੂਨਸ ਨੇ ਮੋਦੀ ਨੂੰ ਫ਼ੋਨ ਕਰਕੇ ਬੰਗਲਾਦੇਸ਼ ’ਚ ਹਿੰਦੂਆਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

Bunty
ਨਵੀਂ ਦਿੱਲੀ – ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ...
India

ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਗਾਤਾਰ 11ਵੀਂ ਵਾਰ ਲਾਲ ਕਿਲ੍ਹੇ ਤੋਂ ਝੰਡਾ ਲਹਿਰਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ...
India

ਇਸਰੋ ਨੇ ‘ਅਰਥ ਆਬਜ਼ਰਵੇਸ਼ਨ ਸੈਟੇਲਾਈਟ’ ਈ.ਓ.ਐਸ.-8 ਸਫ਼ਲਤਾਪੂਰਵਕ ਦਾਗ਼ਿਆ

Bunty
ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼) – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਅਰਥ ਆਬਜ਼ਰਵੇਸ਼ਨ ਸੈਟੇਲਾਈਟ-8 (ਈਓਐੱਸ-8) ਲਾਂਚ...
India

ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਅਦਾਲਤ 30 ਨੂੰ ਸੁਣਾ ਸਕਦੀ ਹੈ ਫ਼ੈਸਲਾ

Bunty
ਨਵੀਂ ਦਿੱਲੀ – 1984 ਦੇ ਸਿੱਖ ਨਸਲਕੁਸ਼ੀ ਮਾਮਲੇ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫੈਸਲਾ...
International

ਪਾਈਟੋਂਗਤਾਰਨ ਸਿ਼ਨਾਵਾਤਰਾ ਬਣੇ ਥਾਈਲੈਂਡ ਦੇ ਪ੍ਰਧਾਨ ਮੰਤਰੀ

Bunty
ਬੈਂਗਕੌਕ – ਥਾਈਲੈਂਡ ਵਿੱਚ ਸੰਸਦ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਪਾਈਟੋਂਗਤਾਰਨ ਸਿ਼ਨਾਵਾਤਰਾ ਨੂੰ ਚੁਣਿਆ ਹੈ। ਉਹ ਸਾਬਕਾ ਪ੍ਰਧਾਨ ਮੰਤਰੀ ਥਾਕਸਿਨ ਸਿ਼ਨਾਵਾਤਰਾ ਦੀ ਬੇਟੀ ਹੈ।...