ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ ਪਿੱਛਾ ਕਰਕੇ ਬਦਨਾਮ ਜੱਗੂ...
