ਭਗਵੰਤ ਮਾਨ ਤੇ ਅਮਿਤ ਸ਼ਾਹ ਇਕਮਿਕ ਹਨ, ਛੇਤੀ ਹੀ ਮਾਨ ਕੇਜਰੀਵਾਲ ਨੂੰ ਧੋਖਾ ਦੇ ਕੇ ਭਾਜਪਾ ਦੀ ਹਮਾਇਤ ਨਾਲ ਸਰਕਾਰ ਬਣਾਉਣਗੇ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਕਮਿਕ ਹਨ...
