Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਹਰਿਆਣਾ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇ.ਜੇ.ਪੀ. ਦੇ ਤਿੰਨ ਨੇਤਾ ਭਾਜਪਾ ਵਿੱਚ ਹੋਏ ਸ਼ਾਮਲ

Bunty
ਕਰਨਾਲ – ਹਰਿਆਣਾ ’ਚ ਲੋਕ ਸਭਾ ਦੀਆਂ 10 ਸੀਟਾਂ ’ਤੇ 25 ਮਈ ਨੂੰ ਵੋਟਿੰਗ ਤੋਂ ਪਹਿਲਾਂ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਰਾਸ਼ਟਰੀ ਸਕੱਤਰ ਅਸ਼ੋਕ ਸ਼ੇਰਵਾਲ...
Australia & New Zealand

ਆਸਟ੍ਰੇਲੀਆਈ ਨੇ ਚਾਕੂ ਹਮਲੇ ’ਚ ਮਾਰੇ ਗਏ ਪਾਕਿ ਸੁਰੱਖ਼ਿਆ ਗਾਰਡ ਨੂੰ ਦੱਸਿਆ ਰਾਸ਼ਟਰੀ ਹੀਰੋ

Bunty
ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸਿਡਨੀ ਦੇ ਇੱਕ ਸ਼ੌਪਿੰਗ ਸੈਂਟਰ ਵਿੱਚ ਚਾਕੂ ਹਮਲੇ ਵਿੱਚ ਮਾਰੇ ਗਏ ਪਾਕਿਸਤਾਨੀ ਸੁਰੱਖ਼ਿਆ ਗਾਰਡ ਨੂੰ ਰਾਸ਼ਟਰੀ...
International

ਬਿਡੇਨ ਨੇ ਪੋਰਟੋ ਰੀਕੋ ’ਚ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Bunty
ਸਾਨ ਜੁਆਨ (ਅਮਰੀਕਾ) – ਅਮਰੀਕਾ ਦੇ ਰਸ਼ਟਰਪਤੀ ਜੋਅ ਬਿਡੇਨ ਨੇ ਦੇਸ਼ ਵਿੱਚ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਦੀ ਚੋਣ...
International

ਜਸਟਿਨ ਟਰੂਡੋ ਦੇ ਸਮਾਗਮ ਦੌਰਾਨ ਖ਼ਾਲਿਸਤਾਨੀ ਨਾਅਰੇ ‘ਲੱਗਣ ’ਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਕੀਤਾ ਤਲਬ

Bunty
ਟੋਰਾਂਟੋ – ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿੱਜੀ ਤੌਰ ’ਤੇ ਸੰਬੋਧਿਤ ਕੀਤੇ ਜਾ ਰਹੇ ਇਕ ਸਮਾਗਮ ਦੌਰਾਨ ‘ਖਾਲਿਸਤਾਨੀ’ ਨਾਅਰੇ...
International

ਕੀਨੀਆ ’ਚ ਹੜ੍ਹ ਕਾਰਨ 140 ਤੋਂ ਵੱਧ ਮੌਤਾਂ, 17 ਨਾਬਾਲਗਾਂ ਸਮੇਤ 42 ਲਾਸ਼ਾਂ ਬਰਾਮਦ

Bunty
ਮਾਈ ਮਾਹੀਯੂ – ਮੱਧ ਕੀਨੀਆ ਦੇ ਮਾਈ ਮਾਹੀਉ ਵਿੱਚ ਹੜ੍ਹ ਕਾਰਨ ਘੱਟੋ-ਘੱਟ 42 ਲੋਕਾਂ ਦੀ ਮੌਤ ਹੋ ਗਈ। ਸੋਮਵਾਰ ਤੜਕੇ ਖੇਤਰ ਵਿੱਚ ਇੱਕ ਬੰਨ੍ਹ ਟੁੱਟਣ...
Sport

ਟੀ-20 ਵਿਸ਼ਵ ਕੱਪ ਲਈ ਨਿਊਜ਼ੀਲੈਂਡ ਦੀ ਟੀਮ ਦਾ ਐਲਾਨ, ਕੇਨ ਵਿਲੀਅਮਸਨ ਹੋਣਗੇ ਕਪਤਾਨ

Bunty
ਡਾਲਾਸ – ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ 2024 ਦੇ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਊਜ਼ੀਲੈਂਡ ਕ੍ਰਿਕਟ...
India

ਰਾਜਧਾਨੀ ਦੀਆਂ ਸੜਕਾਂ ’ਤੇ ਨਿਹੰਗ ਸਿੰਘਾਂ ਨੇ ਖੇਡਿਆ ਗਤਕਾ

Bunty
ਨਵੀਂ ਦਿੱਲੀ – ਦਿੱਲੀ ਫ਼ਤਿਹ ਦਿਵਸ ਦੇ ਦੂਜੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਖਾਲਸਈ ਜਾਹੋ ਜਲਾਲ ਨਾਲ ਨਿਹੰਗ ਸਿੰਘਾਂ ਨੇ ਗੱਤਕਾ ਖੇਡਿਆ।...
Punjab

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕੋਰਾ ਜਵਾਬ ਦਿੰਦਿਆਂ ਸਮਰਥਨ ਦੀ ਅਪੀਲ ਕੀਤੀ ਰੱਦ

Bunty
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ...