Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ – ਰਾਹੁਲ ਗਾਂਧੀ

Bunty
ਅੰਮਰਿਤਸਰ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਕਿ ਜੇਕਰ ਭਾਰਤ ਗਠਜੋੜ ਦੀ ਸਰਕਾਰ ਬਣੀ ਤਾਂ ਹਰਿਮੰਦਰ ਸਾਹਿਬ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ।...
Punjab

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

Bunty
ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ...
Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ ‘ਆਪ’ ਨੂੰ ਜਿਤਾਉਣ ਦਾ ਕੀਤਾ ਵਾਅਦਾ 

Bunty
ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ‘ਆਪ’ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ...
India

ਸੁਪਰੀਮ ਕੋਰਟ ਨੇ ਵੋਟਿੰਗ ਅੰਕੜੇ ਅਪਲੋਡ ਕਰਨ ਬਾਰੇ ਕਮਿਸ਼ਨ ਨੂੰ ਨਿਰਦੇਸ਼ ਦੇਣ ਤੋਂ ਕੀਤਾ ਇਨਕਾਰ

Bunty
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਗੈਰ-ਸਰਕਾਰੀ ਸੰਗਠਨ (ਐੱਨ.ਜੀ.ਓ.) ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ’ਚ ਚੋਣ ਕਮਿਸ਼ਨ ਨੂੰ ਵੋਟਿੰਗ ਕੇਂਦਰ-ਵਾਰ...
India

ਕੇਦਾਰਨਾਥ ’ਚ ਹੈਲੀਕਾਪਟਰ ਦੀ ਕੀਤੀ ਗਈ ਐਮਜਰੈਂਸੀ ਲੈਂਡਿੰਗ

Bunty
ਦੇਹਰਾਦੂਨ –  ਕੇਦਾਰਨਾਥ ’ਚ ਇਕ ਨਿੱਜੀ ਕੰਪਨੀ ਦੇ ਹੈਲੀਕਾਪਟਰ ਨੂੰ ਤਕਨੀਕੀ ਗੜਬੜੀ ਕਾਰਨ ਐਮਰਜੈਂਸੀ ਸਥਿਤੀ ’ਚ ਹੈਲੀਪੈਡ ਤੋਂ ਕੁਝ ਹੀ ਮੀਟਰ ਦੀ ਦੂਰੀ ’ਤੇ ਉਤਾਰਨਾ...
India

ਟਰੈਵਲ ਟਰਾਲੀ ਨਾਲ ਟੈਂਪੂ ਦੀ ਟੱਕਰ, ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ, 20 ਜ਼ਖਮੀ

Bunty
ਅੰਬਾਲਾ –  ਦਿੱਲੀ-ਜੰਮੂ ਨੈਸ਼ਨਲ ਹਾਈਵੇ ’ਤੇ ਅੱਜ ਸਵੇਰੇ ਇੱਕ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ’ਚ ਬੱਸ ’ਚ ਮੌਜੂਦ ਇੱਕੋ ਪਰਿਵਾਰ...
International

ਰਇਸੀ ਦੀ ਹਵਾਈ ਹਾਦਸੇ ’ਚ ਮੌਤ ਦਾ ਮਾਮਲਾ ਹੈਲੀਕਾਪਟਰ ’ਤੇ ਹਮਲਾ ਹੋਣ ਦਾ ਕੋਈ ਸੰਕੇਤ ਨਹੀਂ

Bunty
ਤਹਿਰਾਨ –  ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ ਜਿਹੜੇ ਹੈਲੀਕਾਪਟਰ ਵਿਚ ਸਵਾਰ ਸਨ, ਹਾਦਸਾਗ੍ਰਸਤ ਹੁੰਦੇ ਹੀ ਉਸ ਵਿਚ ਅੱਗ ਲੱਗ ਗਈ ਸੀ ਅਤੇ ਇਸ ਗੱਲ ਦਾ...
International

ਕਾਮਾਗਾਟਾ ਮਾਰੂ ਕਾਂਡ ਕੈਨੇਡਾ ਦੇ ਇਤਿਹਾਸ ਦਾ ਕਾਲਾ ਅਧਿਆਏ: ਜਸਟਿਨ ਟਰੂਡੋ

Bunty
ਵੈਨਕੂਵਰ –  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਕੈਨੇਡਾ ਦੇ ਇਤਿਹਾਸ ਦਾ ‘ਕਾਲਾ ਸਫ਼ਾ’ ਕਰਾਰ ਦਿੱਤਾ ਅਤੇ ਕੈਨੇਡਾ ਦੇ...
Sport

ਖੇਡ ਮੰਤਰਾਲਾ ਨੇ ਓਲੰਪਿਕ ਤੋਂ ਪਹਿਲਾਂ ਲਕਸ਼ੈ ਅਤੇ ਸਿੰਧੂ ਦੀ ਵਿਦੇਸ਼ ’ਚ ਟ੍ਰੇਨਿੰਗ ਨੂੰ ਦਿੱਤੀ ਮਨਜ਼ੂਰੀ

Bunty
ਨਵੀਂ ਦਿੱਲੀ – ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਅਤੇ ਪੀ. ਵੀ. ਸਿੰਧੂ ਓਲੰਪਿਕ ਦੀਆਂ ਤਿਆਰੀਆਂ ਲਈ ਕ੍ਰਮਵਾਰ ਫ੍ਰਾਂਸ ਅਤੇ ਜਰਮਨੀ ਵਿਚ ਸਿਖਲਾਈ ਲੈਣਗੇ। ਖੇਡ ਮੰਤਰਾਲਾ...
India

ਕਾਮਿਆ ਕਾਰਤੀ ਕੇਅਨ ਮਾਊਂਟ ਐਵਰੈਸਟ ਫ਼ਤਿਹ ਕਰਨ ਵਾਲੀ ਸਭ ਤੋਂ ਘੱਟ ਉਮਰ ਦੀ ਭਾਰਤੀ ਬਣਾਈ

Bunty
ਮੁੰਬਈ – ਕਾਮਿਆ ਕਾਰਤੀ ਕੇਅਨ ਦੁਨੀਆਂ ਦੀ ਸਭ ਤੋਂ ਉੱਚੀ ਪਰਬਤ ਛੋਟੀ ਮਾਊਂਟ ਐਵਰੈਸਟ ਫਤਿਹ ਕਰਨ ਵਾਲੀ ਸਭ ਤੋਂ ਘੱਟ ਉਮਰ ਦੀ ਭਾਰਤੀ ਬਣ ਗਈ...