ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ
ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ...
