Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਹੁਸ਼ਿਆਰਪੁਰ ਵਿਖੇ ਹੋਈ ਚੋਣ ਜਨਸਭਾ ਵਿਚ ਕੇਂਦਰ ਸਰਕਾਰ ‘ਤੇ ਜਮਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ  

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੱਬੇਵਾਲ, (ਹੁਸ਼ਿਆਰਪੁਰ) ਵਿੱਚ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਆਪ ਵਰਕਰਾਂ ਦੇ ਸਮਰਪਣ ਅਤੇ ਆਮ ਲੋਕਾਂ...
Punjab

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

Bunty
ਖੰਨਾ/ਲੁਧਿਆਣਾ – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਮੌਕੇ ਗਿਰੀਸ਼ ਦਿਆਲਨ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ...
Punjab

ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਸੰਗਤ ਅਰਪਣ ਐਡਵੋਕੇਟ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਵੀ ਕੀਤਾ ਉਦਘਾਟਨ

Bunty
ਅੰਮ੍ਰਿਤਸਰ – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਦਾ ਮੁੱਖ ਦਰਬਾਰ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ...
Punjab

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ...
International

ਜੀ-7 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਈਰਾਨ ’ਤੇ ਨਵੀਆਂ ਪਾਬੰਦੀਆਂ ਲਗਾਉਣ ਦੀ ਦਿੱਤੀ ਚੇਤਾਵਨੀ

Bunty
ਰੋਮ – ਜੀ -7 ਸਮੂਹ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਇਜ਼ਰਾਈਲ ‘ਤੇ ਈਰਾਨ ਦੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੂੰ ਲੈ ਕੇ ਤਹਿਰਾਨ ਖ਼ਿਲਾਫ਼...
Sport

ਭਾਰਤੀ ਕੁਸ਼ਤੀ ਟੀਮ ਨੂੰ ਵੱਡਾ ਝਟਕਾ ਲੇਟ ਹੋਣ ਕਾਰਨ ਦੋ ਭਲਵਾਨ ਏਸ਼ੀਆਈ ਓਲੰਪਿਕ ਕੁਆਲੀਫ਼ਾਇਰ ਤੋਂ ਬਾਹਰ

Bunty
ਨਵੀਂ ਦਿੱਲੀ – ਭਾਰਤੀ ਕੁਸ਼ਤੀ ਟੀਮ ਨੂੰ ਬਿਸ਼ਕੇਕ ’ਚ ਏਸ਼ੀਆਈ ਓਲੰਪਿਕ ਕੁਆਲੀਫਾਇਰ ’ਚ ਝਟਕਾ ਲੱਗਾ ਕਿਉਂਕਿ ਦੇਸ਼ ਦੇ ਦੋ ਬਿਹਤਰੀਨ ਭਲਵਾਨ ਦੀਪਕ ਪੂਨੀਆ ਅਤੇ ਸੁਜੀਤ...
International

ਅਮਰੀਕਾ : ਭਾਰਤੀ ਮੂਲ ਦੇ ਕਰਮਚਾਰੀ ਨੂੰ 11 ਸਤੰਬਰ ਨੂੰ ਸੁਣਾਈ ਜਾਵੇਗੀ ਸਜ਼ਾ

Bunty
ਨਿਊਯਾਰਕ – ਅਮਰੀਕਾ ਵਿਖੇ ਨਿਊਜਰਸੀ ਵਿਚ ਸਥਿੱਤ ਇੱਕ ਮਾਰਬਲ ਅਤੇ ਗ੍ਰੇਨਾਈਟ ਦੇ ਥੋਕ ਵਿਕਰੇਤਾ ਦਾ ਸਾਬਕਾ ਕਰਮਚਾਰੀ, ਭਾਰਤੀ ਮੂਲ ਦਾ ਨਿਤਿਨ ਵਾਟਸ ਧੋਖਾਧੜੀ ਕਰਨ ਦੀ...
International

ਹੈਲੀਕਾਪਟਰ ਹਾਦਸੇ ਵਿਚ ਕੀਨੀਆ ਦੇ ਫ਼ੌਜ ਮੁਖੀ ਸਣੇ 10 ਲੋਕਾਂ ਦੀ ਮੌਤ, ਰਾਸ਼ਟਰੀ ਸੋਗ ਦਾ ਐਲਾਨ

Bunty
ਨੈਰੋਬੀ – ਕੀਨੀਆ ਦੇ ਫ਼ੌਜ ਮੁਖੀ ਫਰਾਂਸਿਸ ਓਮੋਂਡੀ ਓਗੋਲਾ ਦੀ ਦੇਰ ਰਾਤ ਨੂੰ ਹੈਲੀਕਾਪਟਰ ਹਾਦਸੇ ‘’ਚ ਮੌਤ ਹੋ ਗਈ। ਉਨ੍ਹਾਂ ਨਾਲ ਹੈਲੀਕਾਪਟਰ ‘’ਚ ਸਵਾਰ 9...