Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Australia & New Zealand

ਆਸਟ੍ਰੇਲੀਆ-ਨਿਊ ਜ਼ੀਲੈਂਡ ਦੇ ਪਾਸਪੋਰਟ ਦੁਨੀਆਂ ਭਰ ਦੇ 10 ਸ਼ਕਤੀਸ਼ਾਲੀ ਪਾਸਪੋਰਟਾਂ ’ਚ ਸ਼ੁਮਾਰ

Bunty
ਮੈਲਬੌਰਨ –  ਦੁਨੀਆਂ ਭਰ ਦੇ ਦੇਸ਼ਾਂ ਦੀਆਂ ਵੀਜ਼ਾ ਨੀਤੀਆਂ ਦਾ ਵਿਸ਼ਲੇਸ਼ਣ ਕਰਨ ਵਾਲੀ ਸੰਸਥਾ ‘ਹੈਨਲੇ ਪਾਸਪੋਰਟ ਇੰਡੈਕਸ‘ ਨੇ ਸਾਲ 2024 ਲਈ ਪਾਸਪੋਰਟ ਦੀ ਨਵੀਂ ਦਰਜਾਬੰਦੀ...
Punjab

40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵਲੋਂ ਮਹੱਲਾ ਅੱਜ

Bunty
ਮੁਕਤਸਰ ਸਾਹਿਬ – ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ...
Punjab

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ 

Bunty
ਚੰਡੀਗੜ੍ਹ – ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ...
Punjab

ਪੰਜਵੇਂ ਦਿਨ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਹੋਇਆ ਰਵਾਨਾ ਰਸਤੇ ਵਿੱਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਕੇ ਸੰਗਤਾਂ ਨੇ ਗੁਰੂ ਸਾਹਿਬ ਨੂੰ ਕੀਤਾ ਸਤਿਕਾਰ ਭੇਟ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ...
India

ਦਿੱਲੀ ਗੁਰਦੁਆਰਾ ਕਮੇਟੀ ਨੇ ਦਸਵੀਂ ਪਾਤਸ਼ਾਹੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Bunty
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ...
India

ਦੋਵਾਂ ਪਾਰਟੀਆਂ ’ਚ ਬਣੀ ਸਹਿਮਤੀ ਪੰਜਾਬ ’ਚ ਕਾਂਗਰਸ ਅਤੇ ‘ਆਪ’ ਵਿਚਾਲੇ ਨਹੀਂ ਹੋਵੇਗੀ ਸੀਟਾਂ ਦੀ ਵੰਡ

Bunty
ਨਵੀਂ ਦਿੱਲੀ – ਲੋਕ ਸਭਾ ਚੋਣਾਂ ਲਈ 5 ਸੂਬਿਆਂ ਵਿਚ ਸੀਟ ਵੰਡ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਿਚ ਬੈਠਕ ਹੋਈ।ਇਹ ਬੈਠਕ...
India

ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਬਣੀ ਸਹਿਮਤੀ

Bunty
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ...
India

114 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ ’ਤੇ ਫ਼ੈਸਲੇ ’ਚ ਦੇਰੀ ਲਈ ਸੁਪਰੀਮ ਕੋਰਟ ਵੱਲੋਂ ਦਿੱਲੀ ਸਰਕਾਰ ਨੂੰ ਝਾੜ

Bunty
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਜੈਸ਼-ਏ-ਮੁਹੰਮਦ (ਜੇ.ਈ.ਐੱਮ.) ਦੇ ਇਕ ਅੱਤਵਾਦੀ ਸਮੇਤ 114 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ‘’ਤੇ ਫ਼ੈਸਲਾ ਕਰਨ ’ਚ ਦੇਰੀ ਕਰਨ...
Punjab

ਕੁਝ ਪਰਿਵਾਰ ਪੰਜਾਬ ਦਾ ਪੈਸਾ ਲੁੱਟ ਰਹੇ ਸਨ, ਪਰ ਹੁਣ ਸੂਬੇ ’ਚ ‘ਆਪ’’ਦੀ ਇਮਾਨਦਾਰ ਸਰਕਾਰ ਹੈ: ਕੇਜਰੀਵਾਲ

Bunty
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੀਐਸਪੀਸੀਐਲ ਨੂੰ ਮੁਨਾਫਾ ਕਮਾਉਣ ਵਾਲੇ ਵਿਭਾਗ ਵਿੱਚ ਅਗਵਾਈ ਕਰਨ ਲਈ ਪੰਜਾਬ...