Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਗਲੋਬਲ ਇਨਵੈਸਟਰਸ ਮੀਟ 2024 : ਤਾਮਿਲਨਾਡੂ ’ਚ ਨਿਵੇਸ਼ ਦੀ ਬਰਸਾਤ, ਲੋਕਾਂ ਨੂੰ ਮਿਲੇਗਾ ਰੋਜ਼ਗਾਰ

Bunty
ਨਵੀਂ ਦਿੱਲੀ – ਗਲੋਬਲ ਇਨਵੈਸਟਰਸ ਮੀਟ 2024 ਦੌਰਾਨ ਚੇਨਈ ਦੇ ਤਾਮਿਲਨਾਡੂ ’ਚ ਨਿਵੇਸ਼ ਦੀ ਬਰਸਾਤ ਹੋਈ। ਕਈ ਕੰਪਨੀਆਂ ਨੇ ਹਜ਼ਾਰਾਂ ਕਰੋੜ ਦਾ ਨਿਵੇਸ਼ ਕਰਨ ਦਾ...
India

ਸਾਨੂੰ ਆਪਣੇ ਗੁਰੂਆਂ ਦੀ ਸਲਾਹ ਅਨੁਸਾਰ ਕਰਨੀ ਚਾਹੀਦੀ ਹੈ ਖੇਤੀ : ਪੀਐਮ ਮੋਦੀ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸੋਮਵਾਰ ਨੂੰ ਵੀਡੀਓ ਕਾਨਫਰੈਂਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ...
India

ਅਦਾਲਤ ਨੇ ਆਪ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਤੇ ਈਡੀ ਤੋਂ ਮੰਗਿਆ ਜਵਾਬ

Bunty
ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...
India

ਹਰਿਆਣਾ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

Bunty
ਪੰਚਕੂਲਾ – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ...
India

ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ‘ਇਕ ਰਾਸ਼ਟਰ, ਇਕ ਚੋਣ’ ਲਈ ਜਨਤਾ ਤੋਂ ਮੰਗੇ ਸੁਝਾਅ

Bunty
ਨਵੀਂ ਦਿੱਲੀ – ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ’ਚ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ’ਤੇ ਬਣੀ ਕਮੇਟੀ ਨੇ ‘ਦੇਸ਼ ’ਚ ਇਕੋ ਸਮੇਂ ਚੋਣਾਂ ਕਰਵਾਉਣ...
India

ਆਊਟਸੋਰਸਿੰਗ ਪੋਲਿਸੀ ਨੂੰ ਤਰਕਸੰਗਤ ਬਣਾ ਕੇ ਹੁਣ ਕਬੂਤਰਬਾਜੀ, ਗੈਰ ਕਾਨੂੰਨੀ ਢੰਗ ਤੇ ਡੋਂਕੀ ਦੇ ਰਸਤੇ ਤੋਂ ਨੌਕਰੀ ਲਈ ਵਿਦੇਸ਼ਾਂ ਵਿਚ ਜਾਣ ਵਾਲੇ ਨੌਜੁਆਨਾਂ ਦੀ ਮੁੱਖ ਮੰਤਰੀ ਨੇ ਲਈ ਸਾਰ

Bunty
ਪੰਚਕੂਲਾ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੱਚੇ ਕਰਮਚਾਰੀਆਂ ਨੂੰ ਠੇਕੇਦਾਰਾਂ ਦੇ ਚੰਗੁੱਲ ਤੋਂ ਬਚਾਉਣ ਲਈ ਆਉਟਸੋਰਸਿੰਗ ਪੋਲਿਸੀ ਨੂੰ ਤਰਕਸੰਗਤ ਬਣਇਆ ਹੈ।...
India

ਕੇਜਰੀਵਾਲ ਅਤੇ ਸੀ.ਐਮ. ਮਾਨ ਨੇ ਜੇਲ੍ਹ ’ਚ ਬੰਦ ਆਪ ਵਿਧਾਇਕ ਨਾਲ ਕੀਤੀ ਮੁਲਾਕਾਤ, ਭਾਜਪਾ ਤੇ ਵਿੰਨਿ੍ਹਆ ਨਿਸ਼ਾਨਾ

Bunty
ਰਾਜਪੀਪਲਾ –  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਹਮਰੁਤਬਾ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਥੇ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ...
Punjab

ਕਿਸਾਨ ਭਵਨ ਅਤੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ: ਹਰਚੰਦ ਸਿੰਘ ਬਰਸਟ

Bunty
ਐੱਸ.ਏ.ਐੱਸ. ਨਗਰ  – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਅਤੇ ਸ੍ਰੀ ਆਨੰਦਪੁਰ ਸਾਹਿਬ (ਰੋਪੜ) ਸਥਿਤ ਕਿਸਾਨ...
Punjab

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦਵਿੰਦਰ ਯਾਦਵ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਬੜਿੰਗ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

Bunty
ਅਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਦਵਿੰਦਰ ਯਾਦਵ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਇਸ ਮੌਕੇ ਦਵਿੰਦਰ ਯਾਦਵ ਦੇ ਨਾਲ...
Punjab

ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

Bunty
ਲੁਧਿਆਣਾ – ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ...