Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਸ਼੍ਰੋਮਣੀ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਕੀਤੀ ਇਕੱਤਰਤਾ

Bunty
ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ...
Punjab

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜੁੰਮੇਵਾਰ

Bunty
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੇ ਗੋਲੀ ਕਾਂਡ ਅਤੇ ਮਰਯਾਦਾ ਦੇ ਨਿਰਾਦਰ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ...
Punjab

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ...
Punjab

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 

Bunty
ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।...
Punjab

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

Bunty
ਚੰਡੀਗੜ੍ਹ – ਪੰਜਾਬ ਦੇ ਹਰੇਕ ਪਿੰਡ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ...
Punjab

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

Bunty
ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ...
Sport

ਨਵੀਂ ਪੀੜ੍ਹੀ ਦੇ ਮੁੱਕੇਬਾਜ਼ਾਂ ’ਚ ਸਫ਼ਲਤਾ ਹਾਸਲ ਕਰਨ ਦਾ ਜਨੂੰਨ ਨਹੀਂ : ਮੈਰੀਕਾਮ

Bunty
ਮੁੰਬਈ – 6 ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐੱਮ.ਸੀ. ਮੈਰੀਕਾਮ ਦਾ ਮੰਨਣਾ ਹੈ ਕਿ ਨਵੀਂ ਪੀੜ੍ਹੀ ਦੇ ਖਿਡਾਰੀਆਂ ’ਚ ਉਸ ਵਰਗੀ ਸਫਲਤਾ ਹਾਸਲ ਕਰਨ ਦਾ...
Punjab

ਜੇਲ ‘ਚ ਬੰਦ ‘ਆਪ’ ਵਿਧਾਇਕ ਚੈਤਰ ਵਸਾਵਾ ਦੇ ਸਮਰਥਨ ‘ਚ ਗੁਜਰਾਤ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਕਿਹਾ- ਭਾਜਪਾ ਸਰਕਾਰ ਨੇ ਝੂਠੇ ਕੇਸ ‘ਚ  ਗ੍ਰਿਫਤਾਰ ਕੀਤਾ ਹੈ

Bunty
ਚੰਡੀਗੜ੍ਹ –  ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ‘ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚੈਤਰ ਵਸਾਵਾ ਦੇ...
Punjab

ਜਥੇਦਾਰ ਕਾਉਂਕੇ ਮਾਮਲੇ ‘ਚ ਤਿਵਾੜੀ ਰਿਪੋਰਟ ਨੂੰ ਗ਼ਲਤ ਕਹਿ ਕੇ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਰਘਬੀਰ ਸਿੰਘ ਨੂੰ ਟਿੱਚ ਜਾਣ ਰਹੇ ਨੇ ਬਾਦਲਕੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਦਾਰ ਕਾਉਂਕੇ

Bunty
ਅੰਮ੍ਰਿਤਸਰ – ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ ‘ਚ ਹੁਣ ਬੀ.ਪੀ. ਤਿਵਾੜੀ ਦੀ ਰਿਪੋਰਟ ਨੂੰ ਹੀ ਗਲਤ ਕਹਿ ਕੇ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਰਘਬੀਰ...