ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ
ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ...
