ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ ਹੈ, ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ – ਸੰਜੇ ਸਿੰਘ
ਹੁਸ਼ਿਆਰਪੁਰ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ...
