Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਏਅਰ ਇੰਡੀਆ ਦੀ ਸੁਰੱਖਿਆ ’ਚ ਕਮੀ! 4731 ਨੇ ਲਗਾਇਆ 1.10 ਕਰੋੜ ਦਾ ਜੁਰਮਾਨਾ

Bunty
ਨਵੀਂ ਦਿੱਲੀ – ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (4731) ਨੇ ਏਅਰ ਇੰਡੀਆ ਦੇ ਜਹਾਜ਼ਾਂ ਵਿੱਚ ਸੁਰੱਖਿਆ ਖਾਮੀਆਂ ਸਾਹਮਣੇ ਆਉਣ ਤੋਂ ਬਾਅਦ ਭਾਰੀ ਜੁਰਮਾਨਾ ਲਗਾਇਆ ਹੈ।...
Punjab

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ 

Bunty
ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ...
Punjab

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

Bunty
ਚੰਡੀਗੜ੍ਹ – ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ...
Punjab

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

Bunty
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ...
Punjab

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

Bunty
ਚੰਡੀਗੜ੍ਹ – ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ...
Punjab

ਏ.ਆਈ. ਅਤੇ ਐਮ.ਐਲ. ਲੈਬ ਅਪਰਾਧਿਕ ਗਤੀਵਿਧੀਆਂ ਦਾ ਪਤਾ ਲਗਾਉਣ, ਅਪਰਾਧਿਕ ਵਿਵਹਾਰ ਨੂੰ ਸਮਝਣ ਵਿੱਚ ਕਰੇਗੀ ਪੁਲੀਸ ਦੀ ਮਦਦ : ਡੀਜੀਪੀ ਗੌਰਵ ਯਾਦਵ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ...
Punjab

ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਪੁਲਿਸ ਦੀ ਘਿਨੌਣੀ ਕਾਰਵਾਈ ਨੂੰ ਹਰ ਪੱਧਰ ’ਤੇ ਕਰਾਂਗੇ ਜਨਤਕ- ਐਡਵੋਕੇਟ ਧਾਮੀ

Bunty
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕਰਨ ਅਤੇ ਮਰਯਾਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ...
Sport

ਡਬਲਊ. ਪੀ. ਐੱਲ. 2024 ਦਾ ਪੂਰਾ ਸ਼ਡਿਊਲ ਆਇਆ ਸਾਹਮਣੇ, 23 ਫਰਵਰੀ ਤੋਂ ਸ਼ੁਰੂ ਹੋਵੇਗਾ

Bunty
ਮੁੰਬਈ – ਮਹਿਲਾ ਪ੍ਰੀਮੀਅਰ ਲੀਗ 2024 ਦਾ ਪੂਰਾ ਸ਼ਡਿਊਲ ਸਾਹਮਣੇ ਆ ਗਿਆ ਹੈ ਜਿਸ ‘’ਚ ਪਿਛਲੇ ਸਾਲ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਦਾ ਸਾਹਮਣਾ ਬੰਗਲੁਰੂ ਦੇ...
International

ਨਿਊ ਹੈਂਪਸ਼ਾਇਰ ਵਿੱਚ ਹੋਈ ਵੋਟਿੰਗ ਨਾਲ ਟਰੰਪ-ਹੇਲੀ ਵਿਚਾਲੇ ਟਕਰਾਅ ਦੀ ਸਥਿਤੀ

Bunty
ਡਿਕਸਵਿਲ ਨੌਚ – ਨਿਊ ਹੈਂਪਸ਼ਾਇਰ ਵਿੱਚ 2024 ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਪ੍ਰਾਇਮਰੀ ਵੋਟਿੰਗ ਮੰਗਲਵਾਰ ਨੂੰ ਡਿਕਸਵਿਲੇ ਨੌਚ ਦੇ ਦੂਰ-ਦੁਰਾਡੇ ਦੇ ਭਾਈਚਾਰੇ ਵਿੱਚ ਪਾਈਆਂ ਗਈਆਂ ਪਹਿਲੀਆਂ...
International

ਬਰਫ਼ ਦੀਆਂ ਚੋਟੀਆਂ ਦੇ ਹੇਠਾਂ ਲੁਕੇ ਖ਼ਤਰੇ ਬਾਰੇ ਵਿਗਿਆਨੀਆਂ ਨੇ ਦਿੱਤੀ ਚਿਤਾਵਨੀ

Bunty
ਵਾਸ਼ਿੰਗਟਨ – ਪੂਰੀ ਦੁਨੀਆਂ ਤੋਂ ਕੋਵਿਡ ਦਾ ਖਤਰਾ ਅਜੇ ਖ਼ਤਮ ਨਹੀਂ ਹੋਇਆ ਹੈ ਪਰ ਵਿਗਿਆਨੀਆਂ ਦੀ ਇਕ ਰਿਪੋਰਟ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।...