ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਜੰਡਿਆਲਾ ਗੁਰੂ, ਬਾਬਾ ਬਕਾਲਾ ਅਤੇ ਤਰਨ ਤਾਰਨ ‘ਚ ਕੀਤਾ ਵੱਡਾ ਰੋਡ ਸ਼ੋਅ
ਤਰਨਤਾਰਨ – ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ।...
