ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ
ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ...
