Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਕੇਂਦਰ ਸਰਕਾਰ ਨੇ ਨਿਵੇਸ਼ ਤੇ ਪਾਰਟ ਟਾਈਮ ਕੰਮ ਦਾ ਝਾਂਸਾ ਦੇਣ ਵਾਲੀਆਂ 100 ਤੋਂ ਵੱਧ ਵੈੱਬਸਾਈਟਾਂ ਬੰਦ ਕੀਤੀਆਂ

Bunty
ਨਵੀਂ ਦਿੱਲੀ –  ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ਤੋਂ ਬਾਅਦ ਸੰਗਠਤ ਗੈਰ-ਕਾਨੂੰਨੀ ਨਿਵੇਸ਼ ਅਤੇ ਪਾਰਟ-ਟਾਈਮ ਨੌਕਰੀਆਂ ਦੇ ਨਾਂ ’ਤੇ ਧੋਖਾਧੜੀ ਕਰਨ ਵਾਲੀਆਂ 100 ਤੋਂ ਵੱਧ...
India

ਨਹਿਰੂ ਦੀ ਗ਼ਲਤੀ ਕਾਰਨ ਬਣਿਆ ਪੀ.ਓ.ਕੇ., ਨਹੀਂ ਤਾਂ ਅੱਜ ਭਾਰਤ ਦਾ ਹਿੱਸਾ ਹੁੰਦਾ : ਅਮਿਤ ਸ਼ਾਹ

Bunty
ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ...
Punjab

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਵੱਡੇ ਫ਼ੈਸਲੇ, ਰਾਜੋਆਣਾ ਮਾਮਲੇ ’ਤੇ ਜਾਰੀ ਆਦੇਸ਼

Bunty
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ 6 ਦਸੰਬਰ 2023 ਨੂੰ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ। ਜਿਸ ਵਿਚ ਸ੍ਰੀ ਅਕਾਲ ਤਖ਼ਤ...
International

ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਭਾਰਤੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ: ਅਮਰੀਕਾ

Bunty
ਵਾਸ਼ਿੰਗਟਨ – ਅਮਰੀਕਾ ਨੇ ਕਿਹਾ ਹੈ ਕਿ ਉਹ ਵੱਖਵਾਦੀ ਸਿੱਖ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਭਾਰਤ ਦੀ ਜਾਂਚ...
India

ਗੋਗਾਮੇੜੀ ਕਤਲਕਾਂਡ ਦੀ ਜਾਂਚ ਲਈ ਸਿੱਟ ਦਾ ਗਠਨ, ਘਰ ’ਚ ਦਾਖ਼ਲ ਹੋ ਕੇ ਸ਼ੂਟਰਾਂ ਨੇ ਕੀਤੇ ਸੀ 17 ਰਾਊਂਡ ਫਾਇਰਿੰਗ

Bunty
ਜੈਪੁਰ – ਰਾਜਸਥਾਨ ਦੀ ਰਾਜਧਾਨੀ ਜੈਪੁਰ ’ਚ ਦਿਨ-ਦਿਹਾੜੇ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਕਤਲ ਕਰ ਦੇਣ ਦੇ ਮਾਮਲੇ ’ਚ ਡੂੰਘਾਈ...
India

ਪੰਨੂ ਦੀ ਸੰਸਦ ’ਤੇ ਹਮਲੇ ਦੀ ਧਮਕੀ ਬਾਅਦ ਸੁਰੱਖਿਆ ਪ੍ਰਬੰਧ ਪੁਖਤਾ ਕੀਤੇ

Bunty
ਨਵੀਂ ਦਿੱਲੀ – ਅਮਰੀਕਾ ਸਥਿਤ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵਲੋਂ 13 ਦਸੰਬਰ ਨੂੰ ਸੰਸਦ ‘ਤੇ ਹੋਏ ਹਮਲੇ ਦੀ ਬਰਸੀ ‘ਤੇ ‘ਸੰਸਦ ਦੀ ਨੀਂਹ ਹਿਲਾ...
India

ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਹੈ ਕੋਲਕਾਤਾ, ਅਪਰਾਧ ਦੇ ਅੰਕੜੇ ਹਨ ਸਭ ਤੋਂ ਘੱਟ

Bunty
ਕੋਲਕਾਤਾ – ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੀ ਇਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਕੋਲਕਾਤਾ ਲਗਾਤਾਰ ਤੀਜੇ ਸਾਲ ਭਾਰਤ ’ਚ ਸਭ ਤੋਂ ਸੁਰੱਖਿਅਤ ਸ਼ਹਿਰ...
Punjab

ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ...
Punjab

ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ...