Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

Bunty
 ਡੇਰਾ ਬੱਸੀ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ...
Punjab

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

Bunty
ਚੰਡੀਗੜ੍ਹ  – ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ...
Punjab

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ  ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ

Bunty
ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ–ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ...
Punjab

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

Bunty
ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ–ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ–ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ...
Punjab

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

Bunty
ਚੰਡੀਗੜ੍ਹ – ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ...
Punjab

ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ

Bunty
 ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਸਥਿਤ...
Punjab

ਭਗਵੰਤ ਮਾਨ ਸਰਕਾਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਾਲੇ ਵਫਦ ਦੀ ਮੁਲਾਕਾਤ ਨਾ ਕਰਵਾਉਣ ਦੇ ਕਾਰਨਾਂ ਕਰ ਕੇ ਝੂਠ ਬੋਲਿਆ: ਅਕਾਲੀ ਦਲ

Bunty
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਾਲੇ ਅਕਾਲੀ...
Punjab

ਸਰਕਾਰਾਂ ਦੇ ਅੜੀਅਲ ਤੇ ਨਾਂਹ ਪੱਖੀ ਰਵੱਈਏ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਸਖ਼ਤ ਫੈਸਲੇ ਲਈ ਮਜ਼ਬੂਰ ਹੋਏ – ਐਡਵੋਕੇਟ ਧਾਮੀ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ...
Sport

ਘਰੇਲੂ ਲੜੀ ਖੇਡਣ ਲਈ ਦੱਖਣੀ ਅਫ਼ਰੀਕਾ ਨੇ ਕੀਤਾ ਟੀਮ ਦਾ ਐਲਾਨ, ਵੱਡੇ ਖਿਡਾਰੀ ਹੋਏ ਬਾਹਰ

Bunty
ਕੇਪ ਟਾਊਨ – ਭਾਰਤ ਖਿਲਾਫ਼ 10 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਫਾਰਮੈਟਾਂ ਦੀ ਸੀਰੀਜ਼ ਲਈ ਦੱਖਣੀ ਅਫਰੀਕਾ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ...
International

ਵਿਵਾਦਿਤ ਪੰਜਾਬੀ ਲੇਨ ਦਾ ਮਾਮਲਾ ਸੂਬਾ ਸਰਕਾਰ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨਾਲ ਮੁੜ ਵਸੇਬੇ ਦੀ ਯੋਜਨਾ ਨੂੰ ਲੈ ਕੇ ਬੈਠਕ ਕਰੇਗੀ

Bunty
ਸ਼ਿਲਾਂਗ – ਮੇਘਾਲਿਆ ਸਰਕਾਰ ਅਗਲੇ ਹਫਤੇ ਸ਼ਿਲਾਂਗ ਦੇ ਵਿਵਾਦਿਤ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨਾਲ ਮੁੜ ਵਸੇਬੇ ਦੀ ਯੋਜਨਾ ਨੂੰ ਲੈ ਕੇ ਬੈਠਕ ਕਰੇਗੀ। ਅਧਿਕਾਰੀਆਂ...