Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਬਿਕਰਮ ਮਜੀਠੀਆ ਪਟਿਆਲਾ ਜੇਲ ਵਿਚ ਸਿਰਫ ਡਰਾਮਾ ਕਰਨ ਗਏ ਸਨ, ਉਨਾਂ ਦਾ ਮਕਸਦ ਬੰਦੀ ਸਿੰਘਾਂ ਨੂੰ ਮਿਲਣਾ ਨਹੀਂ ਸੀ – ਮਲਵਿੰਦਰ ਸਿੰਘ ਕੰਗ

Bunty
ਚੰਡੀਗੜ੍ਹ  –  ਬਿਕਰਮ ਮਜੀਠੀਆ ਦੇ ਪਟਿਆਲਾ ਜੇਲ ਪਹੁੰਚਣ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਨੇਤਾ ਸਿਰਫ ਡਰਾਮਾ ਕਰਨ ਲਈ ਉਥੇ...
India

ਸ਼੍ਰੋਮਣੀ ਕਮੇਟੀ ਨੇ ਸੰਗਤ ਵੱਲੋਂ ਠੁਕਰਾਏ ਲੋਕਾਂ ਨੂੰ ਬੰਦੀ ਸਿੰਘਾਂ ਲਈ ਬਣਾਈ ਕਮੇਟੀ ’ਚ ਸ਼ਾਮਲ ਕੀਤਾ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

Bunty
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ...
Punjab

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

Bunty
ਬਠਿੰਡਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ...
Punjab

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ...
Punjab

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

Bunty
ਚੰਡੀਗੜ੍ਹ – ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ...
Punjab

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ...
Punjab

ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ

Bunty
ਪਟਿਆਲਾ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕੀਤੀ ਜਾਂਦੀ ਹੈ...
Punjab

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਚ ਪੁਲੀਸ ਦਾਖਲੇ ਵਿਰੁੱਧ ਦੂਜੇ ਦਿਨ ਵੀ ਜੋਸ਼ ਨਾਲ ਜਾਰੀ ਰਿਹਾ ਧਰਨਾ

Bunty
ਸੁਲਤਾਨਪੁਰ ਲੋਧੀ – ਬੀਤੇ ਦਿਨੀਂ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਚ ਪੁਲੀਸ ਦਾਖਲੇ ਨਾਲ ਹੋਈ ਬੇਅਦਬੀ ਦੇ ਰੋਸ ਵਜੋਂ...
India

ਸਮੁੰਦਰੀ ਤੂਫਾਨ ‘ਮਿਚੌਂਗ’ ਮਚਾ ਸਕਦਾ ਹੈ ਤਬਾਹੀ , ਕਈ ਸੂਬਿਆਂ ’ਚ ਰੈੱਡ ਅਲਰਟ

Bunty
ਭੁਵਨੇਸ਼ਵਰ – ਸਮੁੰਦਰੀ ਤੂਫਾਨ ‘ਮਿਚੌਂਗ’ ਕਾਰਨ ਓਡਿਸ਼ਾ ’ਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਕਈ ਸੂਬਿਆਂ ਲਈ ਜਾਰੀ ਰੈੱਡ ਅਲਰਟ ’ਚ ਕਿਹਾ ਹੈ ਕਿ ਇਸ...
International

ਫਿਲੀਪੀਨਜ਼ ਨੇ ਦੱਖਣ ਵਿਚ ਹੋਏ ਬੰਬ ਧਮਾਕੇ ਲਈ „ਵਿਦੇਸ਼ੀ ਅੱਤਵਾਦੀਆਂ”ਨੂੰ ਜ਼ਿੰਮੇਵਾਰ ਠਹਿਰਾਇਆ

Bunty
ਮਨੀਲਾ – ਫਿਲੀਪੀਨਜ਼ ਦੇ ਰਾਸ਼ਟਰਪਤੀ ਨੇ ਐਤਵਾਰ ਨੂੰ ਦੇਸ਼ ਦੇ ਦੱਖਣ ਵਿਚ ਹੋਏ ਬੰਬ ਧਮਾਕੇ ਲਈ „ਵਿਦੇਸ਼ੀ ਅੱਤਵਾਦੀਆਂ” ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਧਮਾਕੇ ਵਿਚ ਚਾਰ...