ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ -ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ...
