Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

International

ਫ਼ਿਲੀਪੀਨਜ਼ ’ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ, ਇੱਕ ਝੁਲਸਿਆ

Bunty
ਮਨੀਲਾ – ਫ਼ਿਲੀਪੀਨਜ਼ ਦੀ ਰਾਜਧਾਨੀ ਮਨੀਲਾ ਦੇ ਦੱਖਣ-ਪੂਰਬ ਵਿੱਚ ਸਥਿਤ ਕੁਏਜ਼ੋਨ ਸੂਬੇ ਦੇ ਲੁਸੇਨਾ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਅੱਗ ਲੱਗਣ ਕਾਰਨ 4 ਲੋਕਾਂ...
International

ਕੈਨੇਡਾ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਗਾਈ ਸਖ਼ਤ ਫ਼ਟਕਾਰ

Bunty
ਔਟਵਾ – ਕੈਨੇਡਾ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸਖ਼ਤ ਫ਼ਟਕਾਰ ਲਗਾਈ ਹੈ। ਫ਼ਟਕਾਰ ਲਗਾਉਣ ਦਾ ਕਾਰਨ ਧਰਨਿਆਂ ਪ੍ਰਤੀ ਦੋਗਲਾ ਰਵੱਈਆ ਅਪਣਾਉਣਾ ਹੈ।...
India

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ‘ਮਨ ਕੀ ਬਾਤ’ ‘ਅਯੁੱਧਿਆ ’ਚ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਇਕ ਸੂਤਰ ਵਿੱਚ ਬੰਨਿ੍ਹਆ’

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਯੁੱਧਿਆ ਦੇ ਰਾਮ ਮੰਦਰ ’ਚ ਰਾਮਲੱਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੇ ਦੇਸ਼ ਦੇ...
India

ਨਿਤੀਸ਼ ਕੁਮਾਰ ਰਿਕਾਰਡ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ

Bunty
ਪਟਨਾ –  ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਰਿਕਾਰਡ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਰਾਜੇਂਦਰ ਆਰਲੇਕਰ ਨੇ...
India

ਸ਼ਕਤੀਸ਼ਾਲੀ ਨਿਆਂ ਪ੍ਰਬੰਧ ਵਿਕਸਤ ਭਾਰਤ ਦਾ ਹਿੱਸਾ: ਮੋਦੀ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਮੌਜੂਦਾ ਸੰਦਰਭ ਅਤੇ ਵਿਧਾਨਕ ਕਾਰਵਾਈ ਮੁਤਾਬਕ ਕਾਨੂੰਨਾਂ ਦਾ ਆਧੁਨਿਕੀਕਰਨ ਕਰ ਰਹੀ ਹੈ। ਸੁਪਰੀਮ...
India

ਨਿਤੀਸ਼ ਨੇ ਰੰਗ ਬਦਲਣ ’ਚ ‘ਗਿਰਗਿਟ’ ਨੂੰ ਵੀ ਮਾਤ ਪਾਈ: ਕਾਂਗਰਸ

Bunty
ਨਵੀਂ ਦਿੱਲੀ – ਬਿਹਾਰ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਅਸਤੀਫ਼ੇ ਮਗਰੋਂ ਕਾਂਗਰਸ ਨੇ ਕੁਮਾਰ ਦੀ ਤੁਲਨਾ ‘ਗਿਰਗਿਟ’ ਨਾਲ ਕੀਤੀ ਹੈ। ਪਾਰਟੀ ਨੇ ਕਿਹਾ ਕਿ...
India

ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਮੁੜ ਸ਼ੁਰੂ ਕਰਨ ਲਈ ਪੱਛਮੀ ਬੰਗਾਲ ਪੁੱਜੇ

Bunty
ਸਿਲੀਗੁੜੀ – ਕਾਂਗਰਸ ਆਗੂ ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਪੱਛਮੀ ਬੰਗਾਲ ਪੁੱਜ ਗਏ ਹਨ। ਦੋ ਦਿਨਾਂ ਦੀ ਬ੍ਰੇਕ...
India

ਕਲਕੱਤਾ ਹਾਈ ਕੋਰਟ ਦੇ ਜੱਜ ਨੇ ਸਾਥੀ ’ਤੇ ਲਗਾਇਆ ਸਿਆਸਤ ਕਰਨ ਦਾ ਦੋਸ਼, ਸੁਪਰੀਮ ਕੋਰਟ ਨੇ ਲਿਆ ਨੋਟਿਸ

Bunty
ਨਵੀਂ ਦਿੱਲੀ – ਰਾਖਵੀਂ ਸ਼੍ਰੇਣੀ ਦੇ ‘ਫਰਜ਼ੀ’ ਸਰਟੀਫਿਕੇਟ ਜਾਰੀ ਕਰਨ ਅਤੇ ਉਨ੍ਹਾਂ ਦੀ ਵਰਤੋਂ ਪੱਛਮੀ ਬੰਗਾਲ ਦੀ ਮੈਡੀਕਲ ਯੂਨੀਵਰਸਿਟੀ ’ਚ ਦਾਖਲੇ ਲਈ ਕੀਤੇ ਜਾਣ ਸਬੰਧੀ...
India

ਵਾਦੀ ’ਚ ਦੇਸ਼ ਦੀ ਸਭ ਤੋਂ ਲੰਬੀ ਰੇਲਵੇ ਸੁਰੰਗ ਤੋਂ ਪਹਿਲੀ ਵਾਰ ਲੰਘੀ ਰੇਲ ਗੱਡੀ

Bunty
ਜੰਮੂ – ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲ ਲਿੰਕ (ਯੂ.ਐੱਸ.ਬੀ.ਆਰ.ਐੱਲ.) ਪ੍ਰਾਜੈਕਟ ਨੂੰ ਪੂਰਾ ਕਰ ਕੇ ਮੌਜੂਦਾ ਸਾਲ ਦੇ ਮੱਧ ਤੱਕ ਕਸ਼ਮੀਰ ਨੂੰ ਪੂਰੇ ਦੇਸ਼ ਨਾਲ ਰੇਲ ਮਾਰਗ ਰਾਹੀਂ ਜੋੜਨ...
Punjab

ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ, ਕਿਹਾ-ਆਗਾਮੀ ਵਿਧਾਨ ਸਭਾ ਚੋਣਾਂ ‘ਚ ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਚੋਣ ਲੜੇਗੀ ਆਮ ਆਦਮੀ ਪਾਰਟੀ*

Bunty
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਚੋਣ...