ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ
ਚੰਡੀਗੜ੍ਹ – ਆਗਾਮੀ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਖਾਸ ਤਜ਼ੁਰਬਾ ਦੇਣ ਅਤੇ ਵੋਟਿੰਗ ਮਸ਼ੀਨਾਂ ਨਾਲ ਜਾਣੂ ਕਰਵਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ...
