ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਸ਼ੁਰੂ ਕੀਤਾ। ਅੱਜ...
