ਪ੍ਰਧਾਨ ਮੰਤਰੀ ਮੋਦੀ ਨੇ ਛੱਤੀਸਗੜ੍ਹ ਦੇ ਡੋਂਗਰਗੜ੍ਹ ਦਾ ਦੌਰਾ ਕੀਤਾ, ਆਚਾਰੀਆ ਵਿਦਿਆਸਾਗਰ ਮਹਾਰਾਜ ਨਾਲ ਕੀਤੀ ਮੁਲਾਕਾਤ
ਰਾਜਨਾਂਦਗਾਂਵ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ ’ਚ ਪ੍ਰਸਿੱਧ ਤੀਰਥ ਸਥਾਨ ਡੋਂਗਰਗੜ੍ਹ ਦਾ ਦੌਰਾ ਕੀਤਾ ਅਤੇ ਜੈਨ ਮੁਨੀ ਵਿਦਿਆਸਾਗਰ...
