ਜੇਲ ‘ਚ ਬੰਦ ‘ਆਪ’ ਵਿਧਾਇਕ ਚੈਤਰ ਵਸਾਵਾ ਦੇ ਸਮਰਥਨ ‘ਚ ਗੁਜਰਾਤ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਕਿਹਾ- ਭਾਜਪਾ ਸਰਕਾਰ ਨੇ ਝੂਠੇ ਕੇਸ ‘ਚ ਗ੍ਰਿਫਤਾਰ ਕੀਤਾ ਹੈ
ਚੰਡੀਗੜ੍ਹ – ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ‘ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚੈਤਰ ਵਸਾਵਾ ਦੇ...
