ਪੰਜਾਬ ਅਸੈਂਬਲੀ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਚੌਖਟਾ ਰੱਦ ਕਰਨਾ ਸੰਘਰਸ਼ਸ਼ੀਲ ਕਿਸਾਨਾਂ ਦੀ ਮਹੱਤਵਪੂਰਨ ਜਿੱਤ ਕਰਾਰ
ਚੰਡੀਗੜ੍ਹ – ਅੱਜ ਪੰਜਾਬ ਅਸੈਂਬਲੀ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਚੌਖਟਾ ਰੱਦ ਕਰਨ ਨੂੰ ਸੰਘਰਸ਼ਸ਼ੀਲ ਕਿਸਾਨਾਂ ਦੀ ਅੰਸ਼ਕ ਜਿੱਤ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ)...
