ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ
ਚੰਡੀਗੜ੍ਹ – ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ ’ਤੇ ਪੰਜਾਬ ਪੈਵਿਲੀਅਨ ਸੂਬੇ...
