ਬਾਬਾ ਹਰਨਾਮ ਸਿੰਘ ਨੂੰ ਲੱਗਦਾ ਹੈ ਕਿ ਕੇਂਦਰ ਸਰਕਾਰ ਪੰਥ ਦੇ ਮਾਮਲੇ ਹਲ ਕਰਨ ਲਈ ਗੰਭੀਰ ਹੈ ਤਾਂ ਫਿਰ ਪਹਿਲਾ ਪੰਜਾਬ ਤੇ ਪੰਥ ਦੇ ਮਸਲੇ ਹੱਲ ਕਰਵਾਉਂਦੇ, ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ – ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ...
