Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Australia & New ZealandPunjab

ਉੱਪਲ ਪ੍ਰੀਵਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ 300 ਸਰੂਪ ਲਿਜਾਣ ਵਾਲੀ ਸਪੈਸ਼ਲ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਂਟ !

Bunty
ਅੰਮ੍ਰਿਤਸਰ – ਆਸਟ੍ਰੇਲੀਆ ਦੇ ਮੈਲਬੌਰਨ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...
Punjab

‘ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

Bunty
ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ...
Punjab

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Bunty
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।...
Punjab

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

Bunty
ਅੰਮ੍ਰਿਤਸਰ – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ...
Punjab

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

Bunty
ਚੰਡੀਗੜ੍ਹ – ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ...
Punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸਾਹੀ ਵਿਖੇ ਮੱਥਾ ਟੇਕਿਆ ਸੂਬੇ ਦੀ ਸਾਂਤੀ, ਤਰੱਕੀ ਅਤੇ ਖੁਸਹਾਲੀ ਲਈ ਕੀਤੀ ਅਰਦਾਸ

Bunty
  ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ...
Punjab

ਕਿਸਾਨਾਂ ਦੀ ਲੁੱਟ ਅਤੇ ਜ਼ਲਾਲਤ ਬਰਦਾਸ਼ਤ ਨਹੀਂ ਕਰਾਂਗੇ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

admin
ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਮੰਡੀਆਂ ਵਿੱਚ ਝੋਨੇ ਦੀ ਨਮੀ ਦੇ ਬਹਾਨੇ ਕਿਸਾਨਾਂ ਦੀ ਖੱਜਲ ਖੁਆਰੀ, ਝੋਨੇ ਦੀ ਕੀਮਤ...
Punjab

ਕਿਸਾਨਾਂ ਨੂੰ ਮਿਲ ਕੇ ਰੇਟ ਕੱਟ ਅਤੇ ਖੱਜਲਖੁਆਰੀ ਖਿਲਾਫ ਲੜਨ ਲਈ ਕੀਤਾ ਉਤਸ਼ਾਹਿਤ

admin
ਬਰਨਾਲਾ – ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਰਨਾਲਾ ਕਮੇਟੀ ਨੇ ਤਿੰਨੋਂ ਬਲਾਕ ਪ੍ਰਧਾਨਾਂ ਨਾਨਕ...
LiteratureInternationalPunjab

ਢਾਹਾਂ ਪ੍ਰਾਈਜ਼ ਵੱਲੋਂ ਕਿਤਾਬ ਦੇ ਜੇਤੂ ਅਤੇ ਦੋ ਫਾਈਨਲਿਸਟਾਂ ਦਾ ਐਲਾਨ !

admin
ਵੈਨਕੂਵਰ, ਬੀ.ਸੀ. – ਪੰਜਾਬੀ ਗਲਪ ਲਈ ਵਿਸ਼ਵ ਦੇ ਦਸਤਖ਼ਤ ਪ੍ਰਾਈਜ਼ ਨੇ ਕੱਲ੍ਹ ਆਪਣੇ 11ਵੇਂ ਸਲਾਨਾ ਜੇਤੂ, ਜਿੰਦਰ (ਜਲੰਧਰ, ਪੰਜਾਬ, ਭਾਰਤ) ਨੂੰ ਉਸ ਦੇ ਕਹਾਣੀ ਸੰਗ੍ਰਹਿ,...
Punjab

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ’

admin
ਅੰਮ੍ਰਿਤਸਰ—ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂੰਹ ਵਿੱਦਿਅਕ ਅਦਾਰਿਆਂ ਵੱਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ...