ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਭਾਜਪਾ ਦੇ ਬੁਲਾਰੇ ਆਰ ਪੀ ਸਿੰਘ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ: ਅਕਾਲੀ ਦਲ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕ੍ਰਿਸਚੀਅਨ ਕਮੇਟੀ ਦੱਸ...
