ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ
ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21...
