ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ...
