ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ
ਚੰਡੀਗੜ੍ਹ – ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ...
