ਬਰਨਾਲਾ ‘ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲ
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਰਨਾਲਾ ਵਿੱਚ ‘ਆਪ’ ਉਮੀਦਵਾਰ...
