Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਬ੍ਰਿਟਿਸ਼ ਹਾਈ ਕਮਿਸ਼ਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ !

Bunty
ਅੰਮ੍ਰਿਤਸਰ – ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਲਿੰਡੀ ਕੈਮਰਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ...
Punjab

ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

Bunty
ਚੰਡੀਗੜ੍ਹ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ...
Punjab

ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ

Bunty
ਚੰਡੀਗੜ੍ਹ – ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ...
Punjab

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

Bunty
ਚੰਡੀਗੜ੍ਹ – ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ...
Punjab

ਏ.ਡੀ.ਜੀ.ਪੀ. ਏ.ਐਸ ਰਾਏ ਨੇ ਕੀਤੀ ਕਾਸੋ ਆਪਰੇਸ਼ਨ ਦੀ ਅਗਵਾਈ

admin
ਸੰਗਰੂਰ – ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਚਾਇਤੀ ਚੋਣਾਂ-2024 ਅਤੇ ਤਿਓਹਾਰਾਂ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ...
Punjab

ਪੰਜਾਬ ਭਰ ਵਿੱਚ ਮੁਹਿੰਮ ਚਲਾਉਣ ਲਈ ਬੈਠਕ 4 ਨਵੰਬਰ ਨੂੰ: ਪ੍ਰੋ ਜਗਮੋਹਨ ਸਿੰਘ 

admin
ਬਰਨਾਲਾ – ਤਿੰਨ ਫ਼ੌਜਦਾਰੀ ਕਾਨੂੰਨਾਂ, ਯੂਏਪੀਏ ਅਤੇ ਹੋਰ ਕਾਲੇ ਕਾਨੂੰਨਾਂ ਵਿਰੋਧੀ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਮੀਟੰਗ ਪ੍ਰੋ: ਜਗਮੋਹਨ ਸਿੰਘ ਅਤੇ ਰਜਿੰਦਰ ਭਦੌੜ...
Punjab

ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਖੇਤੀਬਾੜੀ ਮੰਤਰੀ ਨੂੰ ਸੌਂਪਿਆ ਖੇਤੀ ਨੀਤੀ ਖਰੜੇ ‘ਚ ਸੁਝਾਵਾਂ ਦਾ ਪੱਤਰ 

admin
ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਵੱਲੋਂ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਪੰਜਾਬ ਅਤੇ...
Punjab

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

Bunty
ਅੰਮ੍ਰਿਤਸਰ – ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ...
Punjab

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ

Bunty
ਚੰਡੀਗੜ੍ਹ – ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ...
Punjab

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

Bunty
ਚੰਡੀਗੜ੍ਹ – ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ...