ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ – ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ...
