ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਸੇਵਾ ਦੀ ਸਿਲਵਰ ਜੁਬਲੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵੱਡੀ ਪੱਧਰ ’ਤੇ ਮਨਾਈ ਜਾਵੇਗੀ: ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ – ਬੁੱਢਾ ਦਲ ਦੇ 316ਵੇਂ ਸਥਾਪਨਾ ਦਿਵਸ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਿਲਨਗਰ ਸਾਹਿਬ ਨਾਂਦੇੜ ਵਿਖੇ ਮਨਾਉਂਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ...
