ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ
ਚੰਡੀਗੜ੍ਹ – ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ...
