ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਤੋਂ 39 ਇਲੈਕਟ੍ਰਾਨਿਕ ਉਪਕਰਨ ਵੀ ਕੀਤੇ ਬਰਾਮਦ: ਡੀਜੀਪੀ ਪੰਜਾਬ ਗੌਰਵ ਯਾਦਵ
ਚੰਡੀਗੜ੍ਹ – ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ...
