ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼
ਚੰਡੀਗੜ੍ਹ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ...
