ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ
ਚੰਡੀਗੜ੍ਹ – ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ...
