ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ
ਚੰਡੀਗੜ੍ਹ – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ...
