ਰਾਜਪਾਲ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਵ ਧਰਮ ਸੰਗਮ ਦੀ ਭਾਵਨਾ ਨੂੰ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ -ਸ਼੍ਰੀ ਗੁਲਾਬ ਚੰਦ ਕਟਾਰੀਆ
ਜਲੰਧਰ – ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਅਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਵ ਧਰਮ ਸੰਗਮ ਦੀ ਭਾਵਨਾ...
