ਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਹੋਵੇ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਾ ਜ਼ਿਲ੍ਹੇ ਦੇ ਬੋਹਾ ਪੁਲਿਸ ਥਾਣੇ ਅਧੀਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ...
