ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਮੋਗਾ – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ...
