ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋੜਵੰਦ ਅਤੇ ਹਾਸੀਏ ਤੇ ਰਹਿ ਗਏ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦਾ ਉੱਧਮ ਹੈ ਵਿਕਸਤ ਭਾਰਤ ਸੰਕਲਪ ਯਾਤਰਾ
ਚੰਡੀਗੜ੍ਹ – ਵਿਕਸਤ ਭਾਰਤ ਸੰਕਲਪ ਯਾਤਰਾ ਵਿੱਚ ਸਹਿਯੋਗ ਨਾ ਦੇਣ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਮਾੜੀ ਸੋਚ ਸੂਬੇ ਦੇ ਲੋਕਾਂ ਦੇ ਆਰਥਿਕ ਹਿੱਤਾਂ ਨੂੰ ਨੁਕਸਾਨ...
