ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ...
