ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।...
