ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
ਬਠਿੰਡਾ – ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ...
