ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ
ਚੰਡੀਗੜ੍ਹ – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ,...
